Numbers 31:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਆਪਣੇ ਸਾਰੇ ਵਸਤਰ ਧੋ ਲੈਣੇ ਚਾਹੀਦੇ ਹਨ ਤੁਹਾਨੂੰ ਹਰ ਉਹ ਚੀਜ਼ ਧੋ ਲੈਣੀ ਚਾਹੀਦੀ ਹੈ ਜਿਹੜੀ ਚਮੜੇ, ਉੱਨ ਜਾਂ ਲੱਕੜੀ ਦੀ ਬਣੀ ਹੋਈ ਹੈ। ਤੁਹਾਨੂੰ ਪਵਿੱਤਰ ਹੋਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਬਸਤ੍ਰ ਅਤੇ ਸਾਰੇ ਚੰਮ ਦਾ ਸਾਮਾਨ ਤੇ ਸਾਰਾ ਪਸ਼ਮੀਨੇ ਦਾ ਕੰਮ ਅਤੇ ਸਾਰੇ ਲੱਕੜੀ ਦੇ ਭਾਂਡੇ ਤੁਸੀਂ ਪਵਿੱਤ੍ਰ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਚਮੜੇ ਅਤੇ ਬੱਕਰੀ ਦੇ ਵਾਲਾਂ ਦੇ ਸਾਰੇ ਬਸਤਰ ਅਤੇ ਸਾਰੇ ਲੱਕੜੀ ਦੇ ਭਾਂਡਿਆਂ ਨੂੰ ਪਵਿੱਤਰ ਕਰੋ।