Numbers 31:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਅਲਆਜ਼ਾਰ ਨੇ ਸਿਪਾਹੀਆਂ ਨਾਲ ਗੱਲ ਕੀਤੀ ਅਤੇ ਆਖਿਆ, “ਇਹ ਉਹ ਬਿਧੀਆਂ ਹਨ ਜਿਹੜੀਆਂ ਯਹੋਵਾਹ ਨੇ ਮੂਸਾ ਨੂੰ ਯੁੱਧ ਵਿੱਚੋਂ ਵਾਪਸ ਆਉਣ ਵਾਲੇ ਸਿਪਾਹੀਆਂ ਬਾਰੇ ਦਿੱਤੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਲਆਜ਼ਾਰ ਜਾਜਕ ਨੇ ਉਨ੍ਹਾਂ ਜੋਧਿਆਂ ਨੂੰ ਜਿਹੜੇ ਜੁੱਧ ਵਿੱਚ ਗਏ ਸਨ ਆਖਿਆ, ਏਹ ਬਿਵਸਥਾ ਦੀ ਬਿਧੀ ਹੈ ਜਿਹ ਦਾ ਯਹੋਵਾਹ ਮੂਸਾ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।