Numbers 31:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਵਸਤਾਂ ਲਈ ਬਿਧੀਆਂ ਵਖਰੀਆਂ ਹਨ ਜਿਨ੍ਹਾਂ ਨੂੰ ਅੱਗ ਵਿੱਚ ਰੱਖਿਆ ਜਾ ਸੱਕਦਾ ਹੈ। ਤੁਹਾਨੂੰ ਸੋਨੇ, ਚਾਂਦੀ, ਕਾਂਸੀ, ਲੋਹੇ, ਟੀਨ ਜਾਂ ਸਿੱਕੇ ਨੂੰ ਅੱਗ ਵਿੱਚ ਰੱਖਣਾ ਚਾਹੀਦਾ ਹੈ। ਅਤੇ ਫ਼ੇਰ ਉਨ੍ਹਾਂ ਚੀਜ਼ਾਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ ਅਤੇ ਉਹ ਪਵਿੱਤਰ ਹੋ ਜਾਣਗੀਆਂ। ਜੇ ਉਨ੍ਹਾਂ ਚੀਜ਼ਾਂ ਨੂੰ ਅੱਗ ਵਿੱਚ ਨਹੀਂ ਰੱਖਿਆ ਜਾ ਸੱਕਦਾ ਤਾਂ ਵੀ ਤੁਹਾਨੂੰ ਉਨ੍ਹਾਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਿਰਾ ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ।