Numbers 31:23 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਹਰ ਇੱਕ ਸ਼ੈ ਜਿਹੜੀ ਅੱਗ ਵਿੱਚ ਪੈ ਸਕੇ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ ਤਾਂ ਉਹ ਸ਼ੁੱਧ ਹੋਵੇਗੀ। ਤਾਂ ਵੀ ਓਹ ਅਸ਼ੁੱਧਤਾਈ ਦੇ ਜਲ ਨਾਲ ਪਵਿੱਤ੍ਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸੱਕੇ ਤੁਸੀਂ ਪਾਣੀ ਦੇ ਵਿੱਚ ਦੀ ਲੰਘਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਹਰ ਇੱਕ ਚੀਜ਼, ਜਿਹੜੀ ਅੱਗ ਵਿੱਚ ਪੈ ਸਕੇ ਉਸ ਨੂੰ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ, ਤਾਂ ਉਹ ਸ਼ੁੱਧ ਹੋਵੇਗੀ ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ।