Numbers 31:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਦਿਨ ਤੁਹਾਨੂੰ ਆਪਣੇ ਸਾਰੇ ਕੱਪੜੇ ਧੋ ਲੈਣੇ ਚਾਹੀਦੇ ਹਨ। ਫ਼ੇਰ ਤੁਸੀਂ ਪਵਿੱਤਰ ਹੋ ਜਾਵੋਂਗੇ। ਇਸਤੋਂ ਮਗਰੋਂ ਤੁਸੀਂ ਡੇਰੇ ਵਿੱਚ ਆ ਸੱਕਦੇ ਹੋਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਏਸ ਦੇ ਮਗਰੋਂ ਤੁਸੀਂ ਡੇਰੇ ਵਿੱਚ ਆਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਇਸ ਦੇ ਬਾਅਦ ਤੁਸੀਂ ਡੇਰੇ ਵਿੱਚ ਆਓ।