Numbers 31:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਚੀਜ਼ਾਂ ਨੂੰ ਸਿਪਾਹੀਆਂ ਦੇ ਅੱਧੇ ਹਿੱਸੇ ਵਿੱਚੋਂ ਲੈ ਲਵੋ ਜਿਹੜੇ ਜੰਗ ਨੂੰ ਗਏ ਸਨ। ਫ਼ੇਰ ਉਹ ਚੀਜ਼ਾਂ ਜਾਜਕ ਅਲਆਜ਼ਾਰ ਨੂੰ ਦੇ ਦਿਉ। ਉਹ ਹਿੱਸਾ ਯਹੋਵਾਹ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਵੀਂ।