Numbers 31:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਪਣੇ ਵਿੱਚੋਂ ਕੁਝ ਬੰਦਿਆਂ ਦੀ ਫ਼ੌਜੀਆਂ ਦੇ ਤੌਰ ਤੇ ਚੋਣ ਕਰੋ। ਯਹੋਵਾਹ ਉਨ੍ਹਾਂ ਆਦਮੀਆਂ ਦੀ ਵਰਤੋਂ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਲਈ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਪਰਜਾ ਨੂੰ ਬੋਲਿਆ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤ੍ਰ ਧਾਰੀ ਬਣਾਓ ਤਾਂ ਜੋ ਓਹ ਮਿਦਯਾਨ ਦੇ ਵਿਰੁੱਧ ਚੜ੍ਹਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਪਰਜਾ ਨੂੰ ਆਖਿਆ ਕਿ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤਰ ਧਾਰੀ ਬਣਾਓ ਤਾਂ ਜੋ ਉਹ ਮਿਦਯਾਨ ਦੇ ਵਿਰੁੱਧ ਲੜਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ।