Numbers 31:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਲੋਕਾਂ ਦੇ ਅੱਧੇ ਹਿੱਸੇ ਵਿੱਚੋਂ ਹਰ 50 ਚੀਜ਼ਾਂ ਪਿੱਛੇ ਇੱਕ ਚੀਜ਼ ਰੱਖ ਲਵੋ। ਇਸ ਵਿੱਚ ਲੋਕ, ਗਾਵਾਂ, ਖੋਤੇ, ਭੇਡਾਂ ਜਾਂ ਕੋਈ ਹੋਰ ਪਸ਼ੂ ਸ਼ਾਮਲ ਹਨ। ਇਹ ਹਿੱਸਾ ਲੇਵੀਆਂ ਨੂੰ ਦੇ ਦੇਵੋ। ਕਿਉਂਕਿ ਲੇਵੀਆਂ ਨੇ ਯਹੋਵਾਹ ਦੇ ਪਵਿੱਤਰ ਤੰਬੂ ਦੀ ਦੇਖ-ਭਾਲ ਕੀਤੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀਆਂ ਦੇ ਅੱਧ ਤੋਂ ਪੰਜਾਹਾਂ ਵਿੱਚੋਂ ਇੱਕ ਲੈ ਭਾਵੇਂ ਆਦਮੀਆਂ ਦਾ ਭਾਵੇਂ ਵੱਗ ਦਾ ਭਾਵੇਂ ਇੱਜੜ ਦਾ ਅਰਥਾਤ ਸਾਰੇ ਡੰਗਰਾਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਈਂ ਜਿਹੜੇ ਯਹੋਵਾਹ ਦੇ ਡੇਹਰੇ ਦੀ ਜੁੰਮੇਵਾਰੀ ਰੱਖਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀਆਂ ਦੇ ਅੱਧ ਦੇ ਪੰਜਾਹਾਂ ਵਿੱਚੋਂ ਇੱਕ ਲੈ, ਭਾਵੇਂ ਆਦਮੀਆਂ ਦਾ, ਭਾਵੇਂ ਵੱਗ ਦਾ, ਭਾਵੇਂ ਗਧਿਆਂ ਦਾ, ਭਾਵੇਂ ਇੱਜੜ ਦਾ ਅਰਥਾਤ ਸਾਰੇ ਪਸ਼ੂਆਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਵੀਂ, ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਹਨ।