Numbers 31:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ 32,000 ਔਰਤਾਂ ਲਿਆਂਦੀਆਂ ਸਨ। (ਇਨ੍ਹਾਂ ਵਿੱਚੋਂ ਸਿਰਫ਼ ਉਹੀ ਔਰਤਾਂ ਸ਼ਾਮਲ ਹਨ ਜਿਨ੍ਹਾਂ ਨੇ ਕਿਸੇ ਮਰਦ ਨਾਲ ਜਿਨਸੀ ਸੰਬੰਧ ਨਹੀਂ ਰੱਖੇ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਨਸਾਨਾਂ ਵਿੱਚੋਂ ਓਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ ਸਾਰੀਆਂ ਜਣੀਆਂ ਬੱਤੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕਾਂ ਵਿੱਚੋਂ ਉਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਉਹ ਬੱਤੀ ਹਜ਼ਾਰ ਸਨ,