Numbers 31:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਸਿਪਾਹੀ ਜੰਗ ਵਿੱਚ ਗਏ ਸਨ ਉਨ੍ਹਾਂ ਨੂੰ 3,37,500 ਭੇਡਾਂ ਮਿਲੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋਧਿਆਂ ਦਾ ਅੱਧ ਗਿਣਤੀ ਅਨੁਸਾਰ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ ਭੇਡਾਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਯੁੱਧ ਕਰਨ ਗਏ ਉਹਨਾਂ ਦਾ ਭਾਗ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ ਭੇਡਾਂ ਸਨ,