Numbers 31:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਪਾਹੀਆਂ ਨੂੰ 36,000 ਗਾਵਾਂ ਮਿਲੀਆਂ। ਉਨ੍ਹਾਂ ਨੇ 72 ਗਾਵਾਂ ਯਹੋਵਾਹ ਨੂੰ ਦੇ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਲਦ ਛੱਤੀ ਹਜ਼ਾਰ ਸਨ ਜਿਨ੍ਹਾਂ ਤੋਂ ਯਹੋਵਾਹ ਦੀ ਕਰ ਬਹੱਤਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਲ਼ਦ ਛੱਤੀ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬਹੱਤਰ ਸਨ