Numbers 31:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਹਰੇਕ ਪਰਿਵਾਰ-ਸਮੂਹ ਵਿੱਚ 1,000 ਆਦਮੀਆਂ ਨੂੰ ਚੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਦਿਆਂ ਸਾਰਿਆਂ ਗੋਤਾਂ ਤੋਂ ਤੁਸੀਂ ਇੱਕ ਇੱਕ ਹਜ਼ਾਰ ਜੁੱਧ ਕਰਨ ਲਈ ਘੱਲੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦਿਆਂ ਸਾਰਿਆਂ ਗੋਤਾਂ ਵਿੱਚੋਂ ਤੁਸੀਂ ਇੱਕ-ਇੱਕ ਹਜ਼ਾਰ ਆਦਮੀ ਯੁੱਧ ਕਰਨ ਲਈ ਭੇਜੋ।