Numbers 31:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਪਾਹੀਆਂ ਨੂੰ 16,000 ਔਰਤਾਂ ਮਿਲੀਆਂ। ਉਨ੍ਹਾਂ ਨੇ 32 ਔਰਤਾਂ ਯਹੋਵਾਹ ਨੂੰ ਦੇ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਨਸਾਨ ਸੋਲਾਂ ਹਜ਼ਾਰ ਸਨ ਜਿਨ੍ਹਾਂ ਤੋਂ ਯਹੋਵਾਹ ਦੀ ਕਰ ਬੱਤੀ ਪ੍ਰਾਣੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਨਸਾਨ ਸੌਲਾਂ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬੱਤੀ ਪ੍ਰਾਣੀ ਸਨ