Numbers 31:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਯਹੋਵਾਹ ਨੂੰ ਮਿਲਣ ਵਾਲੀਆਂ ਉਹ ਸਾਰੀਆਂ ਸੁਗਾਤਾਂ ਜਾਜਕ ਅਲਆਜ਼ਾਰ ਨੂੰ ਦੇ ਦਿੱਤੀਆਂ, ਜਿਹਾ ਕਿ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਉਸ ਕਰ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਉਸ ਲਗਾਨ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ, ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।