Numbers 31:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸੈਨਾ ਦੇ ਆਗੂ (1,000 ਆਦਮੀਆਂ ਦੇ ਆਗੂ ਅਤੇ 100 ਆਦਮੀਆਂ ਦੇ ਆਗੂ) ਮੂਸਾ ਕੋਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੈਨਾਪਤੀ ਜਿਹੜੇ ਸੈਨਾ ਦੇ ਹਜ਼ਾਰਾਂ ਉੱਤੇ ਸਨ ਅਰਥਾਤ ਹਜ਼ਾਰਾਂ ਦੇ ਸਰਦਾਰ ਅਤੇ ਸੈਂਕੜਿਆਂ ਦੇ ਸਰਦਾਰ ਮੂਸਾ ਦੇ ਕੋਲ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸੈਨਾਪਤੀ ਜਿਹੜੇ ਹਜ਼ਾਰਾਂ ਉੱਤੇ ਸਨ ਅਰਥਾਤ ਹਜ਼ਾਰਾਂ ਦੇ ਪ੍ਰਧਾਨ ਅਤੇ ਸੈਂਕੜਿਆਂ ਦੇ ਪ੍ਰਧਾਨ ਮੂਸਾ ਕੋਲ ਆਏ