Numbers 31:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਥੇ ਕੁੱਲ 12,000 ਫ਼ੌਜੀ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦਿਆਂ ਹਜ਼ਾਰਾਂ ਵਿੱਚੋਂ ਹਰ ਗੋਤ ਤੋਂ ਇੱਕ ਹਜ਼ਾਰ ਪੁਚਾਏ ਗਏ ਅਰਥਾਤ ਬਾਰਾਂ ਹਜ਼ਾਰ ਜੁੱਧ ਲਈ ਸ਼ਸਤ੍ਰ ਧਾਰੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਹਜ਼ਾਰਾਂ ਵਿੱਚੋਂ ਹਰ ਗੋਤ ਤੋਂ ਇੱਕ ਹਜ਼ਾਰ ਆਦਮੀ ਚੁਣੇ ਗਏ ਅਰਥਾਤ ਯੁੱਧ ਲਈ ਬਾਰਾਂ ਹਜ਼ਾਰ ਸ਼ਸਤਰ ਧਾਰੀ ਸਨ।