Numbers 31:51 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਅਤੇ ਜਾਜਕ ਅਲਆਜ਼ਾਰ ਨੇ ਸੋਨੇ ਦੀਆਂ ਇਹ ਸਾਰੀਂ ਚੀਜ਼ਾਂ ਲੈ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਏਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਇਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏ