Numbers 31:52 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਸੋਨੇ 1,000 ਆਦਮੀਆਂ ਦੇ ਕਮਾਂਡਰਾਂ ਅਤੇ 100 ਆਦਮੀਆਂ ਦੇ ਕਮਾਂਡਰਾਂ ਨੇ ਯਹੋਵਾਹ ਨੂੰ ਦਿੱਤਾ 420 ਪੌਂਡ ਵਜਨ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ ਜਿਹੜਾ ਉਨ੍ਹਾਂ ਯਹੋਵਾਹ ਲਈ ਚੜ੍ਹਾਇਆ ਸਵਾਕੁ ਪੰਜ ਮਣ ਪੱਕਾ ਸੀ ਜਿਹੜਾ ਹਜ਼ਾਰਾਂ ਦੇ ਸਰਦਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਤੋਂ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ, ਜਿਹੜਾ ਉਨ੍ਹਾਂ ਨੇ ਯਹੋਵਾਹ ਲਈ ਚੜ੍ਹਾਇਆ ਸਵਾ ਕੁ ਪੰਜ ਮਣ ਪੱਕਾ ਸੀ, ਜਿਹੜਾ ਹਜ਼ਾਰਾਂ ਦੇ ਹਾਕਮਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਆਇਆ।