Numbers 31:54 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਅਤੇ ਜਾਜਕ ਅਲਆਜ਼ਾਰ 1,000 ਆਦਮੀਆਂ ਅਤੇ 100 ਆਦਮੀਆਂ ਦੇ ਆਗੂਆਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਨ੍ਹਾਂ ਨੇ ਉਹ ਸੋਨਾ ਮੰਡਲੀ ਵਾਲੇ ਤੰਬੂ ਵਿੱਚ ਰੱਖ ਦਿੱਤਾ। ਇਹ ਤੋਹਫ਼ਾ ਯਹੋਵਾਹ ਦੇ ਲਈ ਇਸਰਾਏਲ ਦੇ ਲੋਕਾਂ ਦੀ ਯਾਦਗਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਤੇ ਅਲਆਜ਼ਾਰ ਜਾਜਕ ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਅਤੇ ਅਲਆਜ਼ਾਰ ਜਾਜਕ, ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ।