Numbers 31:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਉਨ੍ਹਾਂ 12,000 ਆਦਮੀਆਂ ਨੂੰ ਜੰਗ ਲਈ ਭੇਜਿਆ। ਉਸ ਨੇ ਜਾਜਕ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੂੰ ਉਨ੍ਹਾਂ ਦੇ ਨਾਲ ਭੇਜਿਆ। ਫ਼ੀਨਹਾਸ ਨੇ ਪਵਿੱਤਰ ਵਸਤਾਂ, ਅਤੇ ਤੁਰ੍ਹੀਆਂ ਆਪਣੇ ਹੱਥਾਂ ਵਿੱਚ ਲੈ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੂਸਾਂ ਨੇ ਉਨ੍ਹਾਂ ਨੂੰ ਗੋਤਾਂ ਪਰਤੀ ਹਜ਼ਾਰ ਕਰਕੇ ਨਾਲੇ ਅਲਆਜ਼ਾਰ ਜਾਜਕ ਦੇ ਪੁੱਤ੍ਰ ਫੀਨਹਾਸ ਨੂੰ ਜੁੱਧ ਲਈ ਘੱਲਿਆ ਅਤੇ ਪਵਿੱਤ੍ਰ ਅਸਥਾਨ ਦੇ ਭਾਂਡੇ ਨਾਲ ਸਨ ਅਤੇ ਚੌਕਸ ਕਰਨ ਦੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਮੂਸਾ ਨੇ ਗੋਤਾਂ ਦੇ ਅਨੁਸਾਰ ਇੱਕ-ਇੱਕ ਹਜ਼ਾਰ ਆਦਮੀਆਂ ਨੂੰ ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਯੁੱਧ ਕਰਨ ਲਈ ਭੇਜਿਆ ਅਤੇ ਪਵਿੱਤਰ ਸਥਾਨ ਦੇ ਭਾਂਡੇ ਅਤੇ ਚੌਕਸ ਕਰਨ ਵਾਲੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ।