Numbers 31:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਉਨ੍ਹਾਂ ਨੇ ਮਾਰਿਆ ਸੀ, ਅਵ੍ਵੀ, ਰਕਮ, ਸੂਰ, ਹੂਰ ਅਤੇ ਰਬਾ ਪੰਜ ਮਿਦਯਾਨੀ ਰਾਜੇ ਸਨ। ਉਨ੍ਹਾਂ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਤਲਵਾਰ ਨਾਲ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਓਹਨਾਂ ਵੱਢਿਆ ਹੋਇਆਂ ਦੇ ਨਾਲ ਹੀ ਵੱਢ ਸੁੱਟਿਆ ਅਰਥਾਤ ਅੱਵੀ ਅਤੇ ਰਕਮ ਅਤੇ ਸੂਰ ਅਤੇ ਹੂਰ ਅਤੇ ਰਬਾ,— ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਨਾਲੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਤੇਗ ਨਾਲ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ।