Numbers 32:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਕੋਲ ਬਹੁਤ ਸਾਰੀਆਂ ਗਾਵਾਂ ਸਨ। ਉਨ੍ਹਾਂ ਲੋਕਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਨੇੜੇ ਦੀ ਜ਼ਮੀਨ ਵੱਲ ਦੇਖਿਆ। ਉਨ੍ਹਾਂ ਨੇ ਦੇਖਿਆ ਕਿ ਇਹ ਧਰਤੀ ਉਨ੍ਹਾਂ ਦੀਆਂ ਗਾਵਾਂ ਲਈ ਚੰਗੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਰਊਬੇਨੀਆਂ ਅਤੇ ਗਾਦੀਆਂ ਕੋਲ ਬਹੁਤ ਵੱਡੇ ਵੱਡੇ ਵੱਗ ਸਨ ਅਤੇ ਜਾਂ ਉਨ੍ਹਾਂ ਨੇ ਯਾਜ਼ੇਰ ਦੇ ਦੇਸ ਨੂੰ ਗਿਲਆਦ ਦੇ ਦੇਸ ਨੂੰ ਡਿੱਠਾ ਤਾਂ ਵੇਖੋ, ਉਹ ਥਾਂ ਵੱਗਾਂ ਵਾਲਾ ਥਾਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ।