Numbers 32:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੋ ਗਿਆ ਯਹੋਵਾਹ ਨੇ ਇਹ ਇਕਰਾਰ ਕੀਤੇ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦਿਨ ਯਹੋਵਾਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸ ਨੇ ਸੌਂਹ ਖਾ ਕੇ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਦਿਨ ਯਹੋਵਾਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸ ਨੇ ਸਹੁੰ ਖਾ ਕੇ ਆਖਿਆ।