Numbers 32:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਤੁਸੀਂ ਵੀ ਉਹੀ ਕੁਝ ਕਰ ਰਹੇ ਹੋ ਜੋ ਤੁਹਾਡੇ ਪੁਰਖਿਆਂ ਨੇ ਕੀਤਾ ਸੀ। ਤੁਸੀਂ ਪਾਪੀ ਲੋਕ, ਇਸਰਾਏਲ ਦੇ ਖਿਲਾਫ਼ ਯਹੋਵਾਹ ਦੇ ਗੁੱਸੇ ਨੂੰ ਭੜਕਾ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖੋ, ਤੁਸੀਂ ਆਪਣੇ ਵੱਡਿਆਂ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਪਾਪੀ ਮਨੁੱਖਾਂ ਦੇ ਜਣੇ ਹੋਏ ਹੋ। ਤੁਸੀਂ ਯਹੋਵਾਹ ਦੇ ਡਾਢੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖੋ, ਤੁਸੀਂ ਉਹਨਾਂ ਵੱਡਿਆ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਉਹਨਾਂ ਪਾਪੀ ਮਨੁੱਖਾਂ ਦੇ ਦੁਆਰਾ ਜੰਮੇ ਹੋ। ਤੁਸੀਂ ਯਹੋਵਾਹ ਦੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ।