Numbers 32:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਦੇ ਲੋਕ, ਮੂਸਾ ਕੋਲ ਗਏ। ਉਨ੍ਹਾਂ ਨੇ ਆਖਿਆ, “ਅਸੀਂ ਆਪਣੇ ਬੱਚਿਆਂ ਲਈ ਇੱਥੇ ਸ਼ਹਿਰ ਉਸਾਰਾਂਗੇ ਅਤੇ ਆਪਣੇ ਪਸ਼ੂਆਂ ਲਈ ਵਾੜੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਨੇੜੇ ਆ ਕੇ ਉਹ ਨੂੰ ਆਖਿਆ, ਅਸੀਂ ਏਥੇ ਆਪਣੇ ਪਸੂਆਂ ਲਈ ਵਾੜੇ ਅਤੇ ਆਪਣੇ ਨਿੱਕੇ ਨਿਆਣਿਆਂ ਲਈ ਸ਼ਹਿਰ ਬਣਾਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਮੂਸਾ ਦੇ ਕੋਲ ਆ ਕੇ ਆਖਿਆ, ਅਸੀਂ ਇੱਥੇ ਹੀ ਆਪਣੇ ਪਸ਼ੂਆਂ ਲਈ ਵਾੜੇ ਅਤੇ ਆਪਣੇ ਬੱਚਿਆਂ ਲਈ ਸ਼ਹਿਰ ਬਣਾਵਾਂਗੇ।