Numbers 32:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸਾਡੇ ਬੱਚੇ ਉਨ੍ਹਾਂ ਲੋਕਾਂ ਤੋਂ ਸੁਰੱਖਿਅਤ ਹੋ ਜਾਣਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਹਨ। ਪਰ ਅਸੀਂ ਖੁਸ਼ੀ ਨਾਲ ਇਸਰਾਏਲ ਦੇ ਹੋਰਨਾਂ ਲੋਕਾਂ ਦੀ ਆਕੇ ਸਹਾਇਤਾ ਕਰਾਂਗੇ। ਅਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਉੱਤੇ ਲੈ ਜਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਸੀਂ ਸ਼ਸਤ੍ਰ ਕੱਸ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੀਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪੁਚਾ ਲਈਏ ਅਤੇ ਸਾਡੇ ਨਿੱਕੇ ਨਿਆਣੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਏਸ ਧਰਤੀ ਦੇ ਵਸਨੀਕਾਂ ਦੇ ਕਾਰਨ ਵੱਸਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਸੀਂ ਸ਼ਸਤਰ ਲੈ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੱਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪਹੁੰਚਾ ਦੇਈਏ ਅਤੇ ਸਾਡੇ ਬਾਲ ਬੱਚੇ ਇਸ ਦੇਸ ਦੇ ਨਿਵਾਸੀਆਂ ਨਾਲ ਗੜ੍ਹ ਵਾਲੇ ਸ਼ਹਿਰਾਂ ਵਿੱਚ ਰਹਿਣਗੇ।