Numbers 32:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਉਦੋਂ ਤੀਕ ਘਰ ਵਾਪਸ ਨਹੀਂ ਆਵਾਂਗੇ ਜਦੋਂ ਤੀਕ ਕਿ ਇਸਰਾਏਲ ਦੇ ਹਰ ਬੰਦੇ ਨੂੰ ਉਸਦੀ ਜ਼ਮੀਨ ਨਹੀਂ ਮਿਲ ਜਾਂਦੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਿੰਨਾ ਚਿਰ ਇਸਰਾਏਲੀਆਂ ਦਾ ਇੱਕ ਇੱਕ ਮਨੁੱਖ ਆਪਣੀ ਮਿਲਖ ਦਾ ਮਾਲਕ ਨਾ ਹੋ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਦੋਂ ਤੱਕ ਇਸਰਾਏਲੀਆਂ ਦਾ ਇੱਕ-ਇੱਕ ਮਨੁੱਖ ਆਪਣੀ ਜ਼ਮੀਨ ਦਾ ਮਾਲਕ ਨਾ ਹੋ ਜਾਵੇ।