Numbers 32:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਯਰਦਨ ਨਦੀ ਪੱਛਮ ਵੱਲ ਕੋਈ ਜ਼ਮੀਨ ਨਹੀਂ ਲਵਾਂਗੇ। ਨਹੀਂ! ਸਾਡੇ ਹਿੱਸੇ ਦੀ ਜ਼ਮੀਨ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਪਰੇ ਮਿਲਖ ਨਹੀਂ ਲਵਾਂਗੇ ਕਿਉਂ ਜੋ ਸਾਡੀ ਮਿਲਖ ਸਾਨੂੰ ਯਰਦਨ ਦੇ ਉਰੇ ਪੂਰਬ ਵੱਲ ਮਿਲੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਅੱਗੇ ਜ਼ਮੀਨ ਨਹੀਂ ਲਵਾਂਗੇ ਕਿਉਂ ਜੋ ਸਾਡੀ ਜ਼ਮੀਨ ਸਾਨੂੰ ਯਰਦਨ ਦੇ ਇਸ ਪਾਸੇ ਪੂਰਬ ਵੱਲ ਮਿਲ ਗਈ ਹੈ।