Numbers 32:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹ ਦੇ ਲੋਕ ਮੂਸਾ ਕੋਲ ਆਏ। ਉਨ੍ਹਾਂ ਨੇ ਮੂਸਾ, ਜਾਜਕ ਅਲਆਜ਼ਾਰ ਅਤੇ ਲੋਕਾਂ ਦੇ ਆਗੂਆਂ ਨਾਲ ਗੱਲ ਕੀਤੀ,
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਗਾਦੀਆਂ ਅਤੇ ਰਾਊਬੇਨੀਆਂ ਨੇ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪਰਧਾਨਾਂ ਕੋਲ ਜਾ ਕੇ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਕੋਲ ਜਾ ਕੇ ਆਖਿਆ,