Numbers 32:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਇਹ ਸਾਰੀਆਂ ਗੱਲਾਂ ਕਰੋਂਗੇ, ਤਾਂ ਇਹ ਜ਼ਮੀਨ ਤੁਹਾਡੀ ਹੋਵੇਗੀ। ਪਰ ਤੁਹਾਡੇ ਸਿਪਾਹਿਆਂ ਨੂੰ ਯਹੋਵਾਹ ਦੇ ਸਾਹਮਣੇ ਜੰਗ ਵਿੱਚ ਜ਼ਰੂਰ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਏਹ ਕੰਮ ਕਰੋ, ਜੇ ਤੁਸੀਂ ਸ਼ਸਤ੍ਰ ਕੱਸ ਕੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਇਹ ਕੰਮ ਕਰੋ, ਜੇ ਤੁਸੀਂ ਸ਼ਸਤਰ ਲਵੋ ਅਤੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ।