Numbers 32:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਸਿਪਾਹੀਆਂ ਨੂੰ ਯਹੋਵਾਹ ਦੇ ਸਾਹਮਣੇ ਯਰਦਨ ਨਦੀ ਪਾਰ ਕਰਨੀ ਚਾਹੀਦੀ ਹੈ ਅਤੇ ਦੁਸ਼ਮਣ ਨੂੰ ਇਸ ਦੇਸ਼ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤ੍ਰ ਧਾਰੀ ਹੋ ਕੇ ਯਹੋਵਾਹ ਅੱਗੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੀਕ ਉਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤਰ ਧਾਰੀ ਹੋ ਕੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੱਕ ਯਹੋਵਾਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ।