Numbers 32:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੋਵਾਹ ਸਾਡੀ ਸਾਰਿਆਂ ਦੀ ਸਹਾਇਤਾ ਜ਼ਮੀਨ ਹਾਸਿਲ ਕਰਨ ਵਿੱਚ ਕਰ ਦੇਵੇ ਤਾਂ ਤੁਸੀਂ ਘਰ ਵਾਪਸ ਜਾ ਸੱਕੋਂਗੇ। ਤਾਂ ਯਹੋਵਾਹ ਅਤੇ ਇਸਰਾਏਲ ਇਹ ਨਹੀਂ ਸੋਚਣਗੇ ਕਿ ਤੁਸੀਂ ਦੋਸ਼ੀ ਹੋ। ਫ਼ੇਰ ਯਹੋਵਾਹ ਤੁਹਾਨੂੰ ਇਹ ਜ਼ਮੀਨ ਲੈਣ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਤੀ ਯਹੋਵਾਹ ਅੱਗੇ ਸਰ ਨਾ ਹੋ ਜਾਵੇ ਤਾਂ ਏਸ ਦੇ ਮਗਰੋਂ ਤੁਸੀਂ ਮੁੜੋ ਤਾਂ ਹੀ ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਬੇਦੋਸ਼ੇ ਠਹਿਰੋਗੇ ਅਤੇ ਏਹ ਧਰਤੀ ਯਹੋਵਾਹ ਅੱਗੇ ਤੁਹਾਡੀ ਮਿਲਖ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੇਸ ਯਹੋਵਾਹ ਦੇ ਵੱਸ ਵਿੱਚ ਨਾ ਹੋ ਜਾਵੇ ਤਾਂ ਇਸ ਤੋਂ ਬਾਅਦ ਤੁਸੀਂ ਮੁੜ ਸਕਦੇ ਹੋ, ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਨਿਰਦੋਸ਼ ਠਹਿਰੋਗੇ ਅਤੇ ਇਹ ਦੇਸ ਯਹੋਵਾਹ ਅੱਗੇ ਤੁਹਾਡੀ ਆਪਣੀ ਜ਼ਮੀਨ ਹੋਵੇਗਾ।