Numbers 32:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਬੱਚਿਆਂ ਲਈ ਸ਼ਹਿਰ ਅਤੇ ਪਸ਼ੁਆਂ ਲਈ ਵਾੜੇ ਉਸਾਰ ਲਵੋ। ਪਰ ਫ਼ੇਰ ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜਿਸਦਾ ਤੁਸੀਂ ਇਕਰਾਰ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਨਿੱਕੇ ਨਿਆਣਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਤਿਵੇਂ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਬਾਲ ਬੱਚਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਉਸੇ ਤਰ੍ਹਾਂ ਕਰੋ।