Numbers 32:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਗਾਦ ਅਤੇ ਰਊਬੇਨ ਦੇ ਪਰਿਵਾਰ-ਸਮੂਹਾਂ ਦੇ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਤੁਹਾਡੇ ਸੇਵਾਦਾਰ ਹਾਂ। ਤੁਸੀਂ ਸਾਡੇ ਮਾਲਕ ਹੋ। ਇਸ ਲਈ ਅਸੀਂ ਉਹੀ ਕਰਾਂਗੇ ਜੋ ਤੁਸੀਂ ਆਖਦੇ ਹੋਂ।
Punjabi Bible 2016 - ਪਵਿੱਤਰ ਬਾਈਬਲ O.V.
ਗਾਦੀਆਂ ਅਤੇ ਰਾਊਬੇਨੀਆਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸ ਤਿਵੇੰ ਹੀ ਕਰਨਗੇ ਜਿਵੇਂ ਸਾਡੇ ਸੁਆਮੀ ਨੇ ਹੁਕਮ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਨੂੰ ਆਖਿਆ, ਆਪਣੇ ਸੁਆਮੀ ਦੀ ਆਗਿਆ ਅਨੁਸਾਰ ਤੇਰੇ ਦਾਸ ਕਰਨਗੇ।