Numbers 32:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੀਆਂ ਪਤਨੀਆਂ, ਬੱਚੇ ਅਤੇ ਸਾਡੇ ਪਸ਼ੂ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਨਿੱਕੇ ਨਿਆਣੇ, ਸਾਡੀਆਂ ਤੀਵੀਆਂ, ਸਾਡੇ ਵੱਗ ਅਤੇ ਸਾਡਾ ਸਾਰਾ ਮਾਲ ਡੰਗਰ ਉੱਥੇ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਬਾਲ ਬੱਚੇ, ਸਾਡੀਆਂ ਔਰਤਾਂ, ਸਾਡੇ ਝੁੰਡ ਅਤੇ ਸਾਡੇ ਸਾਰੇ ਜਾਨਵਰ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ।