Numbers 32:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ, ਤੁਹਾਡੇ ਸੇਵਕ, ਯਰਦਨ ਨਦੀ ਨੂੰ ਪਾਰ ਕਰਾਂਗੇ। ਅਸੀਂ ਯਹੋਵਾਹ ਦੇ ਸਾਹਮਣੇ ਜੰਗ ਵਿੱਚ ਜਾਵਾਂਗੇ ਜਿਵੇਂ ਸਾਡਾ ਸੁਆਮੀ ਸਾਨੂੰ ਆਖਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਹਾਡੇ ਸਾਰੇ ਦਾਸ ਜੁੱਧ ਲਈ ਸ਼ਸਤ੍ਰ ਧਾਰੀ ਹੋਕੇ ਯਹੋਵਾਹ ਅੱਗੇ ਲੰਘਣਗੇ ਜਿਵੇਂ ਸਾਡੇ ਸੁਆਮੀ ਨੇ ਗੱਲ ਕੀਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਪਣੇ ਸੁਆਮੀ ਦੇ ਕਹੇ ਅਨੁਸਾਰ ਤੇਰੇ ਦਾਸ ਸਾਰੇ ਦੇ ਸਾਰੇ ਯੁੱਧ ਕਰਨ ਲਈ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ-ਅੱਗੇ ਲੜਨ ਲਈ ਪਾਰ ਲੰਘਣਗੇ।