Numbers 32:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਗਾਦ ਅਤੇ ਰਊਬੇਨ ਦੇ ਆਦਮੀ ਤੁਹਾਡੇ ਨਾਲ ਯਰਦਨ ਨਦੀ ਪਾਰ ਕਰਨਗੇ। ਉਹ ਯਹੋਵਾਹ ਦੇ ਸਾਹਮਣੇ ਲੜਾਈ ਲਈ ਜਾਣਗੇ ਅਤੇ ਜ਼ਮੀਨ ਹਾਸਿਲ ਕਰਨ ਵਿੱਚ ਤੁਹਾਡੀ ਸਹਾਇਤਾ ਕਰਨਗੇ। ਫ਼ੇਰ ਤੁਸੀਂ ਉਨ੍ਹਾਂ ਨੂੰ ਗਿਲਆਦ ਦੀ ਜ਼ਮੀਨ ਉਨ੍ਹਾਂ ਦੇ ਹਿੱਸੇ ਵਜੋਂ ਦੇ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਲੰਘਣ ਓਹ ਸਾਰੇ ਜਿਹੜੇ ਯਹੋਵਾਹ ਅੱਗੇ ਲੜਾਈ ਲਈ ਸ਼ਸਤ੍ਰ ਧਾਰੀ ਹੋਣ ਅਤੇ ਧਰਤੀ ਤੁਹਾਡੇ ਅੱਗੇ ਸਰ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੀ ਧਰਤੀ ਉਨ੍ਹਾਂ ਦੀ ਮਿਲਖ ਕਰ ਦੇਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਪਾਰ ਲੰਘਣ, ਅਤੇ ਉਹ ਜਿਹੜੇ ਸ਼ਸਤਰ ਧਾਰੀ ਹਨ ਯਹੋਵਾਹ ਲਈ ਲੜਨ ਅਤੇ ਧਰਤੀ ਤੁਹਾਡੇ ਵੱਸ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੇਸ ਉਹਨਾਂ ਦੀ ਸੰਪਤੀ ਹੋਣ ਲਈ ਦੇ ਦੇਇਓ।