Numbers 32:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਖਿਆ, “ਸਾਡੇ, ਤੁਹਾਡੇ ਸੇਵਕਾਂ ਕੋਲ, ਬਹੁਤ ਸਾਰੀਆਂ ਗਊਆਂ ਹਨ। ਅਤੇ ਉਹ ਜ਼ਮੀਨ ਜਿਸ ਲਈ ਅਸੀਂ ਲੜਾਈ ਕੀਤੀ ਉਹ ਸਾਡੇ ਲਈ ਚੰਗੀ ਹੈ। ਇਸ ਜ਼ਮੀਨ ਵਿੱਚ ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ ਦਾ ਇਲਾਕਾ ਸ਼ਾਮਿਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ,ਨਬੋ ਅਤੇ ਬਓਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ,