Numbers 32:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਕਨਾਨ ਦੀ ਧਰਤੀ ਹਾਸਿਲ ਕਰਨ ਵਿੱਚ ਤੁਹਾਡੀ ਸਹਾਇਤਾ ਕਰਨ ਲਈ ਇਕਰਾਰ ਕਰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਓਹ ਤੁਹਾਡੇ ਨਾਲ ਸ਼ਸਤ੍ਰ ਧਾਰੀ ਹੋਕੇ ਪਾਰ ਨਾ ਲੰਘਣ ਤਾਂ ਓਹ ਤੁਹਾਡੇ ਵਿੱਚ ਕਨਾਨ ਦੇਸ ਵਿੱਚ ਮਿਲਖ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਹ ਤੁਹਾਡੇ ਨਾਲ ਸ਼ਸਤਰ ਧਾਰੀ ਹੋ ਕੇ ਪਾਰ ਨਾ ਜਾਣ ਤਾਂ ਉਹ ਤੁਹਾਡੇ ਵਿੱਚ ਕਨਾਨ ਦੇਸ ਵਿੱਚ ਜ਼ਮੀਨ ਲੈਣ।