Numbers 32:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਾਦ ਅਤੇ ਰਊਬੇਨ ਦੇ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਉਹੀ ਕੁਝ ਕਰਨ ਦਾ ਇਕਰਾਰ ਕਰਦੇ ਹਾਂ, ਜਿਸਦਾ ਯਹੋਵਾਹ ਨੇ ਆਦੇਸ਼ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੁਹਾਡੇ ਦਾਸਾਂ ਨੂੰ ਬੋਲਿਆ ਹੈ ਤਿਵੇਂ ਅਸੀਂ ਕਰਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੇਰੇ ਦਾਸਾਂ ਨੂੰ ਬੋਲਿਆ ਹੈ ਉਸੇ ਤਰ੍ਹਾਂ ਅਸੀਂ ਕਰਾਂਗੇ।