Numbers 32:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਉਹ ਧਰਤੀ ਗਾਦ ਦੇ ਲੋਕਾਂ, ਰਊਬੇਨ ਦੇ ਪਰਿਵਾਰ ਨੂੰ ਅਤੇ ਮਨੱਸ਼ਹ ਪਰਿਵਾਰ ਦੇ ਅੱਧੇ ਲੋਕਾਂ ਨੂੰ ਦੇ ਦਿੱਤੀ। (ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ।) ਇਸ ਧਰਤੀ ਵਿੱਚ ਅਮੋਰੀ, ਸੀਹੋਨ ਦਾ ਰਾਜ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਸ਼ਾਮਿਲ ਹਨ। ਇਸ ਧਰਤੀ ਵਿੱਚ ਉਸ ਖੇਤਰ ਦੇ ਆਲੇ-ਦੁਆਲੇ ਦੇ ਸਾਰੇ ਨਗਰ ਵੀ ਸ਼ਾਮਿਲ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਰਥਾਤ ਉਹ ਧਰਤੀ ਉਸ ਦੇ ਸ਼ਹਿਰਾਂ ਨਾਲ ਉਨ੍ਹਾਂ ਦੀਆਂ ਹੱਦਾਂ ਤੀਕ ਅਰਥਾਤ ਆਲੇ ਦੁਆਲੇ ਦੀ ਧਰਤੀ ਦੇ ਸ਼ਹਿਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਤੇ ਉਸ ਦੇ ਆਲੇ-ਦੁਆਲੇ ਦੇ ਦੇਸਾਂ ਦੇ ਸ਼ਹਿਰ ਵੀ ਉਹਨਾਂ ਨੂੰ ਦਿੱਤੇ।