Numbers 32:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਾਦ ਦੇ ਲੋਕਾਂ ਨੇ ਦੀਬੋਨ, ਅਟਾਰੋਥ ਅਤੇ ਅਰੋਏਰ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਾਦੀਆਂ ਨੇ ਏਹ ਗੜ੍ਹ ਵਾਲੇ ਸ਼ਹਿਰ ਆਪਣੇ ਇੱਜੜਾਂ ਦੇ ਵਾੜਿਆਂ ਸਣੇ ਬਣਾਏ ਅਰਥਾਤ ਦੀਬੋਨ ਅਤੇ ਅਟਾਰੋਥ ਅਤੇ ਅਰੋਏਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਗਾਦੀਆਂ ਨੇ ਦੀਬੋਨ ਅਤੇ ਅਟਾਰੋਥ ਅਤੇ ਅਰੋਏਰ।