Numbers 32:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੈਤ ਨਿਮਰਾਹ ਅਤੇ ਬੈਤ ਹਾਰਾਨ ਦੇ ਸ਼ਹਿਰ ਉਸਾਰੇ। ਉਨ੍ਹਾਂ ਨੇ ਮਜ਼ਬੂਤ ਕੰਧਾਂ ਵਾਲੇ ਸ਼ਹਿਰ ਉਸਾਰੇ ਅਤੇ ਆਪਣੇ ਪਸ਼ੂਆਂ ਲਈ ਉਨ੍ਹਾਂ ਨੇ ਵਾੜੇ ਉਸਾਰੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੈਤ-ਨਿਮਰਾਹ ਅਤੇ ਬੈਤ-ਹਾਰਾਨ ਅਤੇ ਏਹ ਗੜ੍ਹਾਂ ਵਾਲੇ ਸ਼ਹਿਰ ਅਤੇ ਭੇਡਾਂ ਦੇ ਵਾੜੇ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੈਤ ਨਿਮਰਾਹ ਅਤੇ ਬੈਤ ਹਾਰਾਨ ਇਹ ਗੜ੍ਹਾਂ ਵਾਲੇ ਸ਼ਹਿਰ ਅਤੇ ਭੇਡਾਂ ਦੇ ਵਾੜੇ ਬਣਾਏ।