Numbers 32:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੋ, ਬਆਲ ਮਓਨ ਅਤੇ ਸਿਬਮਾਹ ਉਸਾਰੇ। ਉਨ੍ਹਾਂ ਨੇ ਉਨ੍ਹਾਂ ਹੀ ਸ਼ਹਿਰਾਂ ਦੇ ਨਾਮ ਰੱਖੇ ਜਿਨ੍ਹਾਂ ਨੂੰ ਮੁੜਕੇ ਉਸਾਰਿਆ ਗਿਆ ਸੀ। ਪਰ ਉਨ੍ਹਾਂ ਨੇ ਨਬੋ ਅਤੇ ਬਆਲ ਮਓਨ ਦੇ ਨਾਮ ਬਦਲ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਬੋ ਅਤੇ ਬਆਲ-ਮਓਨ ਜਿਨ੍ਹਾਂ ਦੇ ਨਾਉਂ ਬਦਲੇ ਗਏ ਅਤੇ ਸ਼ਿਬਮਾਹ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਉਂ ਰੱਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਬੋ ਬਆਲ-ਮਓਨ ਜਿਨ੍ਹਾਂ ਦੇ ਨਾਮ ਬਦਲੇ ਗਏ ਅਤੇ ਸਿਬਮਾਹ ਨੂੰ ਬਣਾਇਆ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਮ ਰੱਖੇ।