Numbers 32:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਕੀਰ ਦੇ ਪਰਿਵਾਰ-ਸਮੂਹ ਦੇ ਲੋਕ ਗਿਲਆਦ ਚੱਲੇ ਗਏ। (ਮਾਕੀਰ ਮਨੱਸ਼ਹ ਦਾ ਪੁੱਤਰ ਸੀ।) ਉਨ੍ਹਾਂ ਨੇ ਸ਼ਹਿਰ ਨੂੰ ਹਰਾ ਦਿੱਤਾ ਉਨ੍ਹਾਂ ਨੇ ਓੱਥੇ ਰਹਿਣ ਵਾਲੇ ਅਮੋਰੀਆਂ ਨੂੰ ਹਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮਨੱਸ਼ਹ ਦੇ ਪੁੱਤ੍ਰ ਮਾਕੀਰ ਦੀ ਅੰਸ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ਹ ਦੇ ਪੁੱਤਰ ਮਾਕੀਰ ਦੇ ਵੰਸ਼ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ।