Numbers 32:4 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਜਿਸ ਧਰਤੀ ਨੂੰ ਯਹੋਵਾਹ ਨੇ ਇਸਰਾਏਲ ਦੀ ਮੰਡਲੀ ਅੱਗੇ ਮਾਰਿਆ ਹੈ ਏਹ ਧਰਤੀ ਵੱਗਾਂ ਵਾਲੀ ਧਰਤੀ ਹੈ ਅਤੇ ਤੁਹਾਡੇ ਦਾਸਾਂ ਕੋਲ ਵੱਗ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਜਿਸ ਧਰਤੀ ਉੱਤੇ ਯਹੋਵਾਹ ਨੇ ਇਸਰਾਏਲ ਦੀ ਮੰਡਲੀ ਨੂੰ ਜਿੱਤ ਦਿੱਤੀ ਹੈ ਇਹ ਧਰਤੀ ਪਸ਼ੂਆਂ ਲਈ ਉੱਤਮ ਹੈ ਅਤੇ ਤੁਹਾਡੇ ਦਾਸਾਂ ਕੋਲ ਮਾਲ ਡੰਗਰ ਬਹੁਤ ਹਨ।