Numbers 32:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਮਾਕੀਰ ਨੂੰ ਗਿਲਆਦ ਦੇ ਦਿੱਤਾ। ਇਸ ਲਈ ਉਸ ਦਾ ਪਰਿਵਾਰ ਓੱਥੇ ਵਸ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ।