Numbers 32:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੇ ਪਰਿਵਾਰ ਦੇ ਯਾਈਰ ਨੇ ਓਥੋਂ ਦੇ ਛੋਟੇ ਕਸਬਿਆਂ ਨੂੰ ਹਰਾ ਦਿੱਤਾ। ਤਾਂ ਉਸ ਨੇ ਉੱਥੋਂ ਦੇ ਛੋਟੇ ਕਸਬਿਆਂ ਨੂੰ ਯਾਈਰ ਦੇ ਕਸਬੇ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨੱਸ਼ਹ ਦੀ ਅੰਸ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਉਂ ਹੱਵੋਥ- ਯਾਈਰ ਰੱਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਨੱਸ਼ਹ ਦੇ ਵੰਸ਼ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਮ ਹੱਵੋਥ, ਯਾਈਰ ਰੱਖੇ।