Numbers 32:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੋਬਹ ਨੇ ਕਨਾਥ ਨੂੰ ਹਰਾਇਆ ਅਤੇ ਉਸ ਦੇ ਨੇੜੇ ਦੇ ਛੋਟੇ ਕਸਬਿਆਂ ਨੂੰ ਵੀ। ਫ਼ੇਰ ਉਸ ਨੇ ਉਸ ਥਾਂ ਨੂੰ ਆਪਣਾ ਨਾਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨੋਬਹ ਨੇ ਜਾ ਕੇ ਕਨਾਥ ਅਤੇ ਉਸ ਦੇ ਪਿੰਡਾਂ ਨੂੰ ਲਿਆ ਅਤੇ ਉਸ ਨੂੰ ਆਪਣਾ ਨਾਉਂ ਨੋਬਹ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨੋਬਹ ਨੇ ਜਾ ਕੇ ਕਨਾਥ ਅਤੇ ਉਸ ਦੇ ਪਿੰਡਾਂ ਨੂੰ ਲਿਆ ਅਤੇ ਉਨ੍ਹਾਂ ਦਾ ਨਾਮ ਆਪਣੇ ਨਾਮ ਤੇ ਆਪਣਾ ਨਾਮ ਨੋਬਹ ਰੱਖਿਆ।