Numbers 32:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਇਸ ਵਿੱਚ ਤੁਹਾਡੀ ਖੁਸ਼ੀ ਹੋਵੇ ਤਾਂ ਅਸੀਂ ਚਾਹੁੰਦੇ ਹਾਂ ਕਿ ਇਹ ਜ਼ਮੀਨ ਸਾਨੂੰ ਦਿੱਤੀ ਜਾਵੇ। ਸਾਨੂੰ ਯਰਦਨ ਨਦੀ ਦੇ ਪਰਲੇ ਪਾਸੇ ਨਾ ਲਿਜਾਉ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਮਿਲਖ ਲਈ ਦਿੱਤੀਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਨਿੱਜ ਭਾਗ ਹੋਣ ਲਈ ਦਿੱਤੀ ਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ।